Bible Language

Ezekiel 3 (KJVP) King James Version with Strong Number

Versions

PAV   ਫੇਰ ਉਹ ਨੇ ਮੈਨੂੰ ਆਖਿਆ ਕਿ ਹੇ ਆਦਮੀ ਦੇ ਪੁੱਤ੍ਰ, ਜੋ ਕੁਝ ਤੈਨੂੰ ਮਿਲਿਆ ਹੈ ਸੋ ਖਾ। ਇਸ ਲਪੇਟਵੀਂ-ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!
IRVPA   ਫਿਰ ਉਸ ਨੇ ਮੈਨੂੰ ਆਖਿਆ ਕਿ ਹੇ ਮਨੁੱਖ ਦੇ ਪੁੱਤਰ, ਜੋ ਕੁਝ ਤੈਨੂੰ ਮਿਲਿਆ ਹੈ, ਉਸ ਨੂੰ ਖਾ ਲੈ! ਇਸ ਲਪੇਟਵੀਂ ਪੱਤ੍ਰੀ ਨੂੰ ਖਾ ਲੈ ਅਤੇ ਜਾ ਕੇ ਇਸਰਾਏਲ ਦੇ ਘਰਾਣੇ ਨਾਲ ਬੋਲ!