Bible Language

Ezekiel 40:1 (KJVP) King James Version with Strong Number

Versions

PAV   ਅਸਾਡੀ ਅਸੀਰੀ ਦੇ ਪੰਜੀਵੇਂ ਵਰ੍ਹੇ ਦੇ ਮੁੱਢ ਵਿੱਚ ਅਤੇ ਮਹੀਨੇ ਦੀ ਦਸਵੀਂ ਤਰੀਕ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਵਰ੍ਹਾ ਸੀ, ਉਸ ਦਿਹਾੜੇ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ
IRVPA   {ਭਵਿੱਖਤ ਹੈਕਲ ਦਾ ਦਰਸ਼ਣ} PS ਸਾਡੀ ਗੁਲਾਮੀ ਦੇ ਪੱਚੀਵੇਂ ਸਾਲ ਦੇ ਸ਼ੁਰੂ ਵਿੱਚ ਅਤੇ ਮਹੀਨੇ ਦੀ ਦਸ ਤਾਰੀਖ਼ ਨੂੰ ਜੋ ਸ਼ਹਿਰ ਦੇ ਮਾਰੇ ਜਾਣ ਦਾ ਉਹ ਚੌਦਵਾਂ ਸਾਲ ਸੀ, ਉਸ ਦਿਨ ਯਹੋਵਾਹ ਦਾ ਹੱਥ ਮੇਰੇ ਉੱਤੇ ਸੀ ਅਤੇ ਉਹ ਮੈਨੂੰ ਉੱਥੇ ਲੈ ਗਿਆ।