Bible Language

Ezekiel 4:5 (KJVP) King James Version with Strong Number

Versions

PAV   ਕਿਉਂ ਜੋ ਮੈਂ ਉਨ੍ਹਾਂ ਦੇ ਔਗਣਾਂ ਦੇ ਵਰ੍ਹਿਆਂ ਨੂੰ ਉਨ੍ਹਾਂ ਦਿਨਾਂ ਦੀ ਗਿਣਤੀ ਦੇ ਅਨੁਸਾਰ ਜੋ ਤਿੰਨ ਸੌ ਨੱਵੇ ਦਿਨ ਹਨ, ਤੇਰੇ ਉੱਤੇ ਰੱਖਿਆ ਹੈ ਸੋ ਤੂੰ ਇਸਰਾਏਲ ਦੇ ਘਰਾਣੇ ਦੇ ਔਗਣ ਝੱਲੇਂਗਾ
IRVPA   ਕਿਉਂ ਜੋ ਮੈਂ ਉਹਨਾਂ ਦੇ ਪਾਪਾਂ ਦੇ ਸਾਲਾਂ ਦੀ ਗਿਣਤੀ ਦੇ ਅਨੁਸਾਰ ਦਿਨ ਠਹਿਰਾਏ ਹਨ, ਇੱਕ ਸਾਲ ਦੇ ਲਈ ਇੱਕ ਦਿਨ, ਜੋ ਤਿੰਨ ਸੌ ਨੱਬੇ ਦਿਨ ਹਨ। ਇਸ ਤਰ੍ਹਾਂ ਤੂੰ ਇਸਰਾਏਲ ਦੇ ਘਰਾਣੇ ਦਾ ਪਾਪ ਝੱਲੇਂਗਾ।