Versions
PAV ਮੇਰੀ ਅੱਖ ਤੇਰਾ ਲਿਹਾਜ਼ ਨਾ ਕਰੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ ਸਗੋਂ ਮੈਂ ਤੇਰੇ ਮਾਰਗਾਂ ਨੂੰ ਤੇਰੇ ਉੱਤੇ ਲਿਆਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!।।
IRVPA ਮੇਰੀ ਨਿਗਾਹ ਤੇਰੇ ਉੱਤੇ ਨਾ ਆਵੇਗੀ ਅਤੇ ਮੈਂ ਤੇਰੇ ਉੱਤੇ ਤਰਸ ਨਹੀਂ ਕਰਾਂਗਾ, ਸਗੋਂ ਮੈਂ ਤੇਰੇ ਚਾਲ-ਚੱਲਣ ਦਾ ਫਲ ਤੈਨੂੰ ਦੇਵਾਂਗਾ ਅਤੇ ਤੇਰੇ ਘਿਣਾਉਣੇ ਕੰਮ ਤੇਰੇ ਵਿੱਚ ਹੋਣਗੇ, ਤਾਂ ਜੋ ਤੁਸੀਂ ਜਾਣੋ ਜੋ ਮੈਂ ਯਹੋਵਾਹ ਹਾਂ!