Bible Language

Ezekiel 8 (KJVP) King James Version with Strong Number

Versions

PAV   ਛੇਵੇਂ ਵਰ੍ਹੇ ਦੇ ਛੇਵੇਂ ਮਹੀਨੇ ਦੀ ਪੰਜਵੀਂ ਤਰੀਕ ਨੂੰ ਐਉਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸਾਂ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਮੂਹਰੇ ਬੈਠੇ ਸਨ ਕਿ ਉੱਥੇ ਪ੍ਰਭੁ ਯਹੋਵਾਹ ਦਾ ਹੱਥ ਮੇਰੇ ਉੱਤੇ ਪਿਆ
IRVPA   {ਪਰਮੇਸ਼ੁਰ ਦੇ ਬਾਰੇ ਹਿਜ਼ਕੀਏਲ ਦਾ ਦੂਸਰਾ ਦਰਸ਼ਣ} (8:1-10:22) PS ਛੇਵੇਂ ਸਾਲ ਦੇ ਛੇਵੇਂ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਮੈਂ ਆਪਣੇ ਘਰ ਵਿੱਚ ਬੈਠਾ ਸੀ ਅਤੇ ਯਹੂਦਾਹ ਦੇ ਬਜ਼ੁਰਗ ਮੇਰੇ ਅੱਗੇ ਬੈਠੇ ਸਨ ਕਿ ਉੱਥੇ ਪ੍ਰਭੂ ਯਹੋਵਾਹ ਦਾ ਹੱਥ ਮੇਰੇ ਉੱਤੇ ਆਇਆ।