Bible Language

Ezra 9:2 (KJVP) King James Version with Strong Number

Versions

PAV   ਕਿਉਂ ਜੋ ਓਹਨਾਂ ਨੇ ਉਨ੍ਹਾਂ ਦੀਆਂ ਧੀਆਂ ਵਿੱਚੋਂ ਆਪਣੇ ਲਈ ਤੇ ਆਪਣੇ ਪੁੱਤ੍ਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤ੍ਰ ਅੰਸ ਦੇਸਾਂ ਦੀਆਂ ਉੱਮਤਾਂ ਵਿੱਚ ਰਲ ਮਿਲ ਗਈ ਹੈ ਅਤੇ ਏਸ ਬੇਈਮਾਨੀ ਵਿੱਚ ਸਰਦਾਰਾਂ ਤੇ ਹਾਕਮਾਂ ਦਾ ਹੱਥ ਅੱਗੇ ਹੈ
IRVPA   ਕਿਉਂ ਜੋ ਉਹਨਾਂ ਨੇ ਉਨ੍ਹਾਂ ਦੀਆਂ ਧੀਆਂ, ਆਪਣੇ ਲਈ ਤੇ ਆਪਣੇ ਪੁੱਤਰਾਂ ਲਈ ਵਿਆਹ ਲਈਆਂ ਹਨ ਅਤੇ ਪਵਿੱਤਰ ਪਰਜਾ * ਪਵਿੱਤਰ ਬੀਜ ਇਸ ਦੇਸ਼ ਦੀਆਂ ਕੌਮਾਂ ਵਿੱਚ ਰਲ ਮਿਲ ਗਈ ਹੈ, ਅਤੇ ਇਸ ਧੋਖੇ ਵਿੱਚ ਆਗੂ ਅਤੇ ਹਾਕਮ ਸਭ ਤੋਂ ਅੱਗੇ ਹਨ।”