Bible Language

Galatians 2:18 (KJVP) King James Version with Strong Number

Versions

PAV   ਕਿਉਂਕਿ ਜੋ ਮੈਂ ਢਾਹ ਦਿੱਤਾ ਜੋ ਓਸੇ ਨੇ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ
ERVPA   ਸੱਚਮੁੱਚ, ਮੈਂ ਗਲਤ ਹੋ ਸਕਦਾ ਹਾਂ ਜੇ ਮੈਂ ਫ਼ਿਰ ਤੋਂ ਉਨ੍ਹਾਂ ਉਪਦੇਸ਼ਾਂ ਦਾ ਪ੍ਰਚਾਰ ਕਰਨਾ ਸ਼ੁਰੂ ਕਰ ਦਿਆਂ ਜੋ ਮੈਂ ਛੱਡ ਦਿੱਤੇ ਸਨ।
IRVPA   ਕਿਉਂਕਿ ਜੋ ਮੈਂ ਤੋੜ ਦਿੱਤਾ ਜੇਕਰ ਉਸੇ ਨੂੰ ਫੇਰ ਬਣਾਵਾਂ ਤਾਂ ਮੈਂ ਆਪਣੇ ਆਪ ਨੂੰ ਅਪਰਾਧੀ ਸਾਬਤ ਕਰਦਾ ਹਾਂ।