Bible Language

Galatians 4:20 (KJVP) King James Version with Strong Number

Versions

PAV   ਅਤੇ ਮੈਂ ਚਾਹੁੰਦਾ ਸਾਂ ਜੋ ਹੁਣ ਤੁਹਾਡੇ ਕੋਲ ਹੁੰਦਾ ਅਤੇ ਹੋਰ ਤਰਾਂ ਬੋਲਦਾ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ।।
ERVPA   ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
IRVPA   ਅਤੇ ਮੈਂ ਚਾਹੁੰਦਾ ਤਾਂ ਹਾਂ ਜੋ ਹੁਣ ਤੁਹਾਡੇ ਕੋਲ ਕੇ ਹੋਰ ਤਰ੍ਹਾਂ ਬੋਲਾਂ ਕਿਉਂ ਜੋ ਤੁਹਾਡੀ ਵੱਲੋਂ ਮੈਂ ਦੁਬਧਾ ਵਿੱਚ ਪਿਆ ਹੋਇਆ ਹਾਂ। PS