Bible Language

Galatians 4:21 (KJVP) King James Version with Strong Number

Versions

PAV   ਤੁਸੀਂ ਜੋ ਸ਼ਰਾ ਦੇ ਮਤਹਿਤ ਹੋਣਾ ਚਾਹੁੰਦੇ ਹੋ ਮੈਨੂੰ ਦੱਸੋਂ, ਭਲਾ, ਤੁਸੀਂ ਸ਼ਰਾ ਨੂੰ ਨਹੀਂ ਸੁਣਦੇ?
ERVPA   ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?
IRVPA   {ਸਾਰਾਹ ਅਤੇ ਹਾਜਰਾ ਦਾ ਉਦਾਹਰਣ} PS ਤੁਸੀਂ ਜੋ ਬਿਵਸਥਾ ਦੇ ਅਧੀਨ ਹੋਣਾ ਚਾਹੁੰਦੇ ਹੋ ਮੈਨੂੰ ਦੱਸੋ, ਕੀ, ਤੁਸੀਂ ਬਿਵਸਥਾ ਨੂੰ ਨਹੀਂ ਸੁਣਦੇ?