Bible Language

Genesis 11:31 (KJVP) King James Version with Strong Number

Versions

PAV   ਤਾਰਹ ਆਪਣੇ ਪੁੱਤ੍ਰ ਅਬਰਾਮ ਨੂੰ ਅਰ ਲੂਤ ਹਾਰਾਨ ਦੇ ਪੁੱਤ੍ਰ ਆਪਣੇ ਪੋਤੇ ਨੂੰ ਅਰ ਸਾਰਈ ਆਪਣੀ ਨੂੰਹ ਆਪਣੇ ਪੁੱਤ੍ਰ ਅਬਰਾਮ ਦੀ ਪਤਨੀ ਨੂੰ ਲੈਕੇ ਉਨ੍ਹਾਂ ਨਾਲ ਕਸਦੀਮ ਦੇ ਊਰ ਤੋਂ ਕਨਾਨ ਦੇ ਦੇਸ ਨੂੰ ਜਾਣ ਲਈ ਨਿੱਕਲਿਆ ਅਤੇ ਓਹ ਹਾਰਾਨ ਵਿੱਚ ਆਏ ਅਰ ਉੱਥੇ ਵੱਸ ਗਏ
IRVPA   ਤਾਰਹ ਆਪਣੇ ਪੁੱਤਰ ਅਬਰਾਮ ਤੇ ਆਪਣੇ ਪੋਤੇ ਲੂਤ, ਜੋ ਹਾਰਾਨ ਦਾ ਪੁੱਤਰ ਸੀ, ਆਪਣੀ ਨੂੰਹ ਸਾਰਈ, ਜੋ ਅਬਰਾਮ ਦੀ ਪਤਨੀ ਸੀ, ਇਹਨਾਂ ਸਾਰਿਆਂ ਨੂੰ ਲੈ ਕੇ ਕਸਦੀਆਂ ਦੇ ਊਰ ਨਗਰ ਤੋਂ ਨਿੱਕਲ ਕੇ ਕਨਾਨ ਦੇਸ਼ ਨੂੰ ਜਾਣ ਲਈ ਨਿੱਕਲਿਆ; ਪਰ ਓਹ ਹਾਰਾਨ ਵਿੱਚ ਕੇ ਉੱਥੇ ਵੱਸ ਗਏ।