Bible Language

Genesis 15:14 (KJVP) King James Version with Strong Number

Versions

PAV   ਅਤੇ ਉਸ ਕੌਮ ਦਾ ਵੀ ਜਿਹ ਦੀ ਉਹ ਗ਼ੁਲਾਮੀ ਕਰਨਗੇ ਮੈਂ ਨਿਆਉਂ ਕਰਾਂਗਾ ਅਤੇ ਇਹ ਦੇ ਮਗਰੋਂ ਓਹ ਵੱਡੇ ਮਾਲ ਧਨ ਨਾਲ ਨਿੱਕਲ ਆਉਣਗੇ
IRVPA   ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।