Bible Language

Genesis 17 (KJVP) King James Version with Strong Number

Versions

PAV   ਜਦ ਅਬਰਾਮ ਨੜਿੰਨਵੇਂ ਵਰਿਹਾਂ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਨ ਦਿੱਤਾ ਅਤੇ ਉਸ ਨੂੰ ਆਖਿਆ ਮੈਂ ਸਰਬਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਰ ਸੰਪੂਰਨ ਹੋ
IRVPA   ਜਦ ਅਬਰਾਮ ਨੜਿੰਨਵੇਂ ਸਾਲ ਦਾ ਹੋਇਆ ਤਦ ਯਹੋਵਾਹ ਨੇ ਅਬਰਾਮ ਨੂੰ ਦਰਸ਼ਣ ਦਿੱਤਾ ਅਤੇ ਉਸ ਨੂੰ ਆਖਿਆ, ਮੈਂ ਸਰਬ ਸ਼ਕਤੀਮਾਨ ਪਰਮੇਸ਼ੁਰ ਹਾਂ। ਤੂੰ ਮੇਰੇ ਸਨਮੁਖ ਚੱਲ ਅਤੇ ਸੰਪੂਰਨ ਹੋ।