Bible Language

Genesis 18:2 (KJVP) King James Version with Strong Number

Versions

PAV   ਉਸ ਨੇ ਆਪਣੀਆਂ ਅੱਖੀਆਂ ਚੁੱਕਕੇ ਨਿਗਾਹ ਮਾਰੀ ਅਰ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖਲੋਤੇ ਸਨ ਅਤੇ ਉਨ੍ਹਾਂ ਨੂੰ ਵੇਖਦੇ ਹੀ ਉਹ ਉਨ੍ਹਾਂ ਦੇ ਮਿਲਣ ਲਈ ਤੰਬੂ ਦੇ ਬੂਹਿਓਂ ਨੱਸਿਆ ਅਤੇ ਧਰਤੀ ਤੀਕ ਝੁਕਿਆ
IRVPA   ਉਸ ਨੇ ਆਪਣੀਆਂ ਅੱਖਾਂ ਚੁੱਕ ਕੇ ਵੇਖਿਆ, ਤਾਂ ਵੇਖੋ ਤਿੰਨ ਮਨੁੱਖ ਉਹ ਦੇ ਸਾਹਮਣੇ ਖੜ੍ਹੇ ਸਨ। ਉਨ੍ਹਾਂ ਨੂੰ ਵੇਖਦਿਆਂ ਹੀ, ਉਹ ਉਨ੍ਹਾਂ ਨੂੰ ਮਿਲਣ ਲਈ ਆਪਣੇ ਤੰਬੂ ਦੇ ਦਰਵਾਜ਼ੇ ਤੋਂ ਭੱਜਿਆ ਅਤੇ ਧਰਤੀ ਤੱਕ ਝੁੱਕ ਕੇ ਮੱਥਾ ਟੇਕਿਆ।