Bible Language

Genesis 26:2 (KJVP) King James Version with Strong Number

Versions

PAV   ਤਦ ਯਹੋਵਾਹ ਨੇ ਉਸ ਨੂੰ ਦਰਸ਼ਨ ਦੇਕੇ ਆਖਿਆ, ਮਿਸਰ ਨੂੰ ਨਾ ਉੱਤਰੀਂ ਪਰ ਉਸ ਦੇਸ ਵਿੱਚ ਵੱਸੀਂ ਜਿਹੜਾ ਮੈਂ ਤੈਨੂੰ ਦੱਸਾਂਗਾ
IRVPA   ਤਦ ਯਹੋਵਾਹ ਨੇ ਉਸ ਨੂੰ ਦਰਸ਼ਣ ਦੇ ਕੇ ਆਖਿਆ, ਮਿਸਰ ਨੂੰ ਨਾ ਜਾਈਂ ਪਰ ਉਸ ਦੇਸ਼ ਵਿੱਚ ਜਾਈਂ, ਜਿਹੜਾ ਮੈਂ ਤੈਨੂੰ ਦੱਸਾਂਗਾ।