Bible Language

Genesis 35 (KJVP) King James Version with Strong Number

Versions

PAV   ਤਾਂ ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ ਉੱਠ ਅਰ ਬੈਤਏਲ ਨੂੰ ਉਤਾਹਾਂ ਜਾਹ ਅਤੇ ਉੱਥੇ ਟਿਕ ਅਰ ਉੱਥੇ ਪਰਮੇਸ਼ੁਰ ਲਈ ਜਿਸ ਤੈਨੂੰ ਉਸ ਵੇਲੇ ਵਿਖਾਲੀ ਦਿੱਤੀ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਾ ਸੀ ਇੱਕ ਜਗਵੇਦੀ ਬਣਾ
IRVPA   {ਬੈਤਏਲ ਦੇ ਵਿੱਚ ਯਾਕੂਬ ਨੂੰ ਬਰਕਤ ਮਿਲਣਾ} PS ਪਰਮੇਸ਼ੁਰ ਨੇ ਯਾਕੂਬ ਨੂੰ ਆਖਿਆ, ਉੱਠ ਅਤੇ ਬੈਤਏਲ ਨੂੰ ਜਾ ਅਤੇ ਉੱਥੇ ਹੀ ਵੱਸ ਅਤੇ ਉੱਥੇ ਪਰਮੇਸ਼ੁਰ ਲਈ ਇੱਕ ਜਗਵੇਦੀ ਬਣਾ, ਜਿਸ ਨੇ ਤੈਨੂੰ ਉਸ ਸਮੇਂ ਦਰਸ਼ਣ ਦਿੱਤਾ ਸੀ ਜਦ ਤੂੰ ਆਪਣੇ ਭਰਾ ਏਸਾਓ ਕੋਲੋਂ ਭੱਜਿਆ ਸੀ।