Bible Language

Genesis 36:2 (KJVP) King James Version with Strong Number

Versions

PAV   ਏਸਾਓ ਕਨਾਨੀਆਂ ਦੀ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਰ ਆਹਾਲੀਬਾਮਾਹ ਨੂੰ ਜਿਹੜੀ ਅਨਾਹ ਦੀ ਧੀ ਅਰ ਸਿਬਓਨ ਹਿੱਵੀ ਦੀ ਦੋਹਤੀ ਸੀ
IRVPA   ਏਸਾਓ ਕਨਾਨੀਆਂ ਦੀਆਂ ਧੀਆਂ ਵਿੱਚੋਂ ਹਿੱਤੀ ਏਲੋਨ ਦੀ ਧੀ ਆਦਾਹ ਨੂੰ ਵਿਆਹ ਲਿਆਇਆ ਅਤੇ ਆਹਾਲੀਬਾਮਾਹ ਨੂੰ, ਜਿਹੜੀ ਅਨਾਹ ਦੀ ਧੀ ਅਤੇ ਸਿਬਓਨ ਹਿੱਵੀ ਦੀ ਦੋਹਤੀ ਸੀ