Bible Language

Genesis 36:43 (KJVP) King James Version with Strong Number

Versions

PAV   ਸਰਦਾਰ ਮਗਦੀਏਲ ਸਰਦਾਰ ਈਰਾਮ, ਏਹ ਅਦੋਮ ਦੇ ਸਰਦਾਰ ਆਪਣੇ ਕਬਜੇ ਦੀ ਧਰਤੀ ਦੀਆਂ ਬਸਤੀਆਂ ਅਨੁਸਾਰ ਸਨ। ਏਹੋ ਏਸਾਓ ਅਦੋਮੀਆਂ ਦਾ ਪਿਤਾ ਹੈ।।
IRVPA   ਮਗਦੀਏਲ ਅਤੇ ਈਰਾਮ, ਇਹ ਅਦੋਮ ਦੇ ਮੁਖੀਏ ਸਨ ਜੋ ਆਪਣੇ ਕਬਜ਼ੇ ਦੇ ਦੇਸ਼ ਦੀਆਂ ਬਸਤੀਆਂ ਅਨੁਸਾਰ ਹੋਏ। ਏਸਾਓ ਅਦੋਮੀਆਂ ਦਾ ਪੁਰਖਾ ਹੈ। PE