Bible Language

Hosea 7:6 (KJVP) King James Version with Strong Number

Versions

PAV   ਓਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਙੁ ਤਿਆਰ ਕੀਤਾ, ਜਦ ਓਹ ਛਹਿ ਵਿੱਚ ਬਹਿੰਦੇ ਹਨ, ਓਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ, ਸਵੇਰ ਨੂੰ ਇਹ ਭਾਂਬੜ ਅੱਗ ਵਾਂਙੁ ਬਲ ਉੱਠਦਾ ਹੈ।
IRVPA   ਉਹਨਾਂ ਨੇ ਆਪਣੇ ਦਿਲਾਂ ਨੂੰ ਤੰਦੂਰ ਵਾਂਗੂੰ ਤਿਆਰ ਕੀਤਾ,
ਜਦ ਉਹ ਘਾਤ ਵਿੱਚ ਬਹਿੰਦੇ ਹਨ,
ਉਹਨਾਂ ਦਾ ਕ੍ਰੋਧ ਸਾਰੀ ਰਾਤ ਸੁੱਤਾ ਰਹਿੰਦਾ ਹੈ,
ਸਵੇਰ ਨੂੰ ਉਹ ਭਾਂਬੜ ਵਾਲੀ ਅੱਗ ਵਾਂਗੂੰ ਬਲ ਉੱਠਦਾ ਹੈ।