Bible Language

Hosea 8:7 (KJVP) King James Version with Strong Number

Versions

PAV   ਓਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ! ਕੋਈ ਖੜੀ ਫ਼ਸਲ ਨਹੀਂ, ਸਿੱਟਾ ਆਟਾ ਨਹੀਂ ਦੇਵੇਗਾ, ਜੇ ਦੇਵੇ ਤਾਂ ਵੀ ਓਪਰੇ ਉਹ ਨੂੰ ਨਿਗਲ ਲੈਣਗੇ!
IRVPA   ਉਹ ਹਵਾ ਬੀਜਦੇ ਹਨ ਅਤੇ ਵਾਵਰੋਲੇ ਵੱਢਦੇ ਹਨ!
ਕੋਈ ਖੜ੍ਹੀ ਫ਼ਸਲ ਨਹੀਂ,
ਸਿੱਟਾ ਆਟਾ ਨਹੀਂ ਦੇਵੇਗਾ,
ਜੇ, ਦੇਵੇ ਵੀ ਤਾਂ ਓਪਰੇ ਉਹ ਨੂੰ ਨਿਗਲ ਲੈਣਗੇ!