Bible Language

Isaiah 20:2 (KJVP) King James Version with Strong Number

Versions

PAV   ਓਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤ੍ਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾਹ, ਟਾਟ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇਹ। ਤਾਂ ਓਸ ਉਵੇਂ ਹੀ ਕੀਤਾ ਅਤੇ ਉਹ ਨੰਗਾ ਧੜੰਗਾ ਤੇ ਨੰਗੀਂ ਪੈਰੀਂ ਫਿਰਦਾ ਰਿਹਾ
IRVPA   ਉਸ ਵੇਲੇ ਯਹੋਵਾਹ ਨੇ ਆਮੋਸ ਦੇ ਪੁੱਤਰ ਯਸਾਯਾਹ ਦੇ ਰਾਹੀਂ ਗੱਲ ਕੀਤੀ ਕਿ ਜਾ, ਤੱਪੜ ਆਪਣੇ ਲੱਕ ਉੱਤੋਂ ਉਤਾਰ ਸੁੱਟ ਅਤੇ ਜੁੱਤੀ ਆਪਣੇ ਪੈਰੋਂ ਲਾਹ ਦੇ। ਤਾਂ ਉਸ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਉਹ ਅਧਨੰਗਾ ਹੋ ਕੇ, ਨੰਗੀ ਪੈਰੀਂ ਫਿਰਦਾ ਰਿਹਾ।