Bible Language

Isaiah 45:23 (KJVP) King James Version with Strong Number

Versions

PAV   ਮੈਂ ਆਪਣੀ ਸੌਂਹ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਭਈ ਹਰ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸੌਂਹ ਖਾਵੇਗੀ।
IRVPA   ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ। PEPS