Bible Language

Isaiah 55 (KJVP) King James Version with Strong Number

Versions

PAV   ਓਏ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਹ ਦੇ ਕੋਲ ਚਾਂਦੀ ਨਹੀਂ, ਤੁਸੀਂ ਆਓ, ਲੈ ਲਓ ਅਤੇ ਖਾ ਲਓ, ਆਓ, ਬਿਨਾ ਚਾਂਦੀ, ਬਿਨਾ ਮੁੱਲ ਮਧ ਤੇ ਦੁੱਧ ਲੈ ਲਓ!
IRVPA   ਆਓ, ਹਰੇਕ ਜੋ ਤਿਹਾਇਆ ਹੈ, ਤੁਸੀਂ ਪਾਣੀ ਲਈ ਆਓ, ਅਤੇ ਜਿਸ ਦੇ ਕੋਲ ਚਾਂਦੀ ਨਹੀਂ, ਤੁਸੀਂ ਵੀ ਆਓ, ਲੈ ਲਓ ਅਤੇ ਖਾਓ, ਆਓ, ਬਿਨ੍ਹਾਂ ਚਾਂਦੀ, ਬਿਨ੍ਹਾਂ ਮੁੱਲ ਮਧ ਤੇ ਦੁੱਧ ਲੈ ਲਓ!