Bible Language

Isaiah 55:12 (KJVP) King James Version with Strong Number

Versions

PAV   ਤੁਸੀਂ ਨਿੱਕਲੋਗੇ ਤਾਂ ਖੁਸ਼ੀ ਨਾਲ, ਤੁਸੀਂ ਤੋਰੇ ਜਾਓਗੇ ਸ਼ਾਂਤੀ ਨਾਲ, ਪਹਾੜ ਅਤੇ ਟਿੱਬੇ ਤੁਹਾਡੇ ਅੱਗੇ ਖੁਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾਲੀਆਂ ਵਜਾਉਣਗੇ।
IRVPA   ਕਿਉਂਕਿ ਤੁਸੀਂ ਖੁਸ਼ੀ ਨਾਲ ਨਿੱਕਲੋਗੇ ਅਤੇ ਸ਼ਾਂਤੀ ਨਾਲ ਤੋਰੇ ਜਾਓਗੇ, ਪਰਬਤ ਅਤੇ ਟਿੱਬੇ ਤੁਹਾਡੇ ਅੱਗੇ ਖੁੱਲ੍ਹ ਕੇ ਜੈਕਾਰੇ ਗਜਾਉਣਗੇ, ਅਤੇ ਖੇਤ ਦੇ ਸਾਰੇ ਰੁੱਖ ਤਾੜੀਆਂ ਵਜਾਉਣਗੇ।