Bible Language

Isaiah 58:10 (KJVP) King James Version with Strong Number

Versions

PAV   ਜੇ ਤੂੰ ਭੁੱਖੇ ਲਈ ਆਪਣੀ ਜਾਨ ਡੋਹਲੇਂ, ਅਤੇ ਮਸਕੀਨ ਦੀ ਜਾਨ ਨੂੰ ਰਜਾਵੇਂ, ਤਾਂ ਤੇਰਾ ਚਾਨਣ ਅੰਨ੍ਹੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਅਨ੍ਹੇਰੇ ਦੁਪਹਿਰ ਵਾਂਙੁ ਹੋਵੇਗਾ।
IRVPA   ਜੇ ਤੂੰ ਭੁੱਖੇ ਦੀ ਸਹਾਇਤਾ ਦਿਲ ਖੋਲ੍ਹ ਕੇ ਕਰੇਂ ਅਤੇ ਲੋੜਵੰਦਾਂ ਦੀਆਂ ਲੋੜਾਂ ਪੂਰੀਆਂ ਕਰੇਂ, ਤਾਂ ਤੇਰਾ ਚਾਨਣ ਹਨੇਰੇ ਵਿੱਚ ਚੜ੍ਹੇਗਾ, ਅਤੇ ਤੇਰਾ ਘੁੱਪ ਹਨ੍ਹੇਰਾ ਦੁਪਹਿਰ ਵਾਂਗੂੰ ਹੋਵੇਗਾ।