Bible Language

Isaiah 58:13 (KJVP) King James Version with Strong Number

Versions

PAV   ਜੇ ਤੂੰ ਸਬਤ ਲਈ ਆਪਣੇ ਪੈਰ ਮੇਰੇ ਪਵਿੱਤ੍ਰ ਦਿਨ ਵਿੱਚ ਆਪਣੀ ਭਾਉਣੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਨੂੰ ਉੱਤਮ, ਅਤੇ ਯਹੋਵਾਹ ਦਾ ਪਵਿੱਤ੍ਰ ਦਿਨ ਆਦਰਵੰਤ ਆਖੇਂ, ਜੇ ਤੂੰ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਭਾਉਣੀ ਨੂੰ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,
IRVPA   {ਸਬਤ ਦੇ ਦਿਨ ਦੀ ਪਾਲਣਾ ਕਰਨਾ} PS ਜੇ ਤੂੰ ਸਬਤ ਦੇ ਦਿਨ ਨੂੰ ਅਸ਼ੁੱਧ ਨਾ ਕਰੇਂ ਅਤੇ ਮੇਰੇ ਪਵਿੱਤਰ ਦਿਨ ਵਿੱਚ ਆਪਣੇ ਪੈਰਾਂ ਨੂੰ ਆਪਣੀ ਮਰਜ਼ੀ ਪੂਰੀ ਕਰਨ ਤੋਂ ਰੋਕੇਂ, ਜੇ ਤੂੰ ਸਬਤ ਦੇ ਦਿਨ ਅਰਥਾਤ ਮੇਰੇ ਪਵਿੱਤਰ ਦਿਨ ਨੂੰ ਯਹੋਵਾਹ ਦਾ ਪਵਿੱਤਰ ਦਿਨ ਮੰਨ ਕੇ ਆਦਰ ਕਰੇਂ ਅਤੇ ਆਪਣੀਆਂ ਚਾਲਾਂ ਉੱਤੇ ਨਾ ਚੱਲ ਕੇ, ਅਤੇ ਆਪਣੀ ਇੱਛਾ ਪੂਰੀ ਨਾ ਕਰ ਕੇ, ਨਾ ਆਪਣੀਆਂ ਹੀ ਗੱਲਾਂ ਕਰ ਕੇ ਉਹ ਨੂੰ ਆਦਰ ਦੇਵੇਂ,