Versions
PAV ਉਹ ਨੇ ਵੇਖਿਆ ਭਈ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਭਈ ਕੋਈ ਵਿਚੋਲਾ ਨਹੀਂ, ਤਾਂ ਉਹ ਦੀ ਭੁਜਾ ਨੇ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।
IRVPA {ਪਰਮੇਸ਼ੁਰ ਛੁਟਕਾਰਾ ਦੇਣ ਨੂੰ ਤਿਆਰ} PS ਉਹ ਨੇ ਵੇਖਿਆ ਕਿ ਕੋਈ ਮਨੁੱਖ ਨਹੀਂ, ਉਹ ਦੰਗ ਰਹਿ ਗਿਆ ਕਿ ਕੋਈ ਵੀ ਵਿਚੋਲਾ ਨਹੀਂ, ਇਸ ਲਈ ਉਹ ਦੀ ਭੁਜਾ ਨੇ ਆਪ ਹੀ ਉਸ ਲਈ ਬਚਾਓ ਕੀਤਾ, ਅਤੇ ਉਹ ਦੇ ਧਰਮ ਨੇ ਹੀ ਉਸ ਨੂੰ ਸੰਭਾਲਿਆ।