Bible Language

James 4 (KJVP) King James Version with Strong Number

Versions

PAV   ਲੜਾਈਆਂ ਕਿੱਥੋਂ ਅਤੇ ਝਗੜੇ ਕਿੱਥੋਂ ਤੁਹਾਡੇ ਵਿੱਚ ਆਉਂਦੇ ਹਨॽ ਕੀ ਐਥੋਂ ਨਹੀਂ ਅਰਥਾਤ ਤੁਹਾਡਿਆਂ ਭੋਗ ਬਿਲਾਸਾਂ ਤੋਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਜੁੱਧ ਕਰਦੇ ਹਨॽ
ERVPA   ਤੁਹਾਡੇ ਆਪਣੇ ਵਿਚਕਾਰ, ਲਡ਼ਾਈਆਂ ਅਤੇ ਝਗਡ਼ੇ ਹਨ। ਕੀ ਤੁਸੀਂ ਜਾਣਦੇ ਹੋ ਕਿ ਇਹ ਗੱਲਾਂ ਕਿਥੋ ਆਉਂਦੀਆਂ ਹਨ? ਇਹ ਉਨ੍ਹਾਂ ਖੁਦਗਰਜ਼ ਇੱਛਾਵਾਂ ਤੋਂ ਆਉਂਦੀਆਂ ਹਨ ਜਿਹਡ਼ੀਆਂ ਤੁਹਾਡੇ ਅੰਦਰ ਲਡ਼ਦੀਆਂ ਹਨ।
IRVPA   {ਪਰਮੇਸ਼ੁਰ ਦੇ ਨੇੜੇ ਜਾਓ} PS ਤੁਹਾਡੇ ਵਿੱਚ ਲੜਾਈਆਂ ਅਤੇ ਝਗੜੇ ਕਿੱਥੋਂ ਗਏ? ਕੀ ਉਨ੍ਹਾਂ ਭੋਗ ਬਿਲਾਸਾਂ ਤੋਂ ਨਹੀਂ ਜਿਹੜੇ ਤੁਹਾਡੀਆਂ ਇੰਦਰੀਆਂ ਵਿੱਚ ਯੁੱਧ ਕਰਦੇ ਹਨ?