Bible Language

James 5:1 (KJVP) King James Version with Strong Number

Versions

PAV   ਓਏ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾਂ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ ਮਾਰ ਕੇ ਰੋਵੋ!
ERVPA   ਅਮੀਰ ਲੋਕੋ ਤੁਸੀਂ ਸੁਣੋ। ਚੀਕੋ ਅਤੇ ਦਰਦ ਵਿੱਚ ਕੁਰਲਾਓ ਕਿਉਂਕਿ ਵੱਡੀਆਂ ਮੁਸ਼ਕਿਲਾਂ ਤੁਹਾਡੇ ਤੇ ਰਹੀਆਂ ਹਨ।
IRVPA   {ਧਨਵਾਨਾਂ ਨੂੰ ਚਿਤਾਵਨੀ} PS ਹੇ ਧਨਵਾਨੋ, ਤੁਸੀਂ ਉਨ੍ਹਾਂ ਬਿਪਤਾ ਲਈ ਜਿਹੜੀਆਂ ਤੁਹਾਡੇ ਉੱਤੇ ਆਉਣ ਵਾਲੀਆਂ ਹਨ ਚੀਕਾਂ ਮਾਰ-ਮਾਰ ਕੇ ਰੋਵੋ!