Bible Language

Jeremiah 15:20 (KJVP) King James Version with Strong Number

Versions

PAV   ਮੈਂ ਤੈਨੂੰ ਏਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਓਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸੱਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
IRVPA   ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।