Bible Language

Jeremiah 16:19 (KJVP) King James Version with Strong Number

Versions

PAV   ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, - ਸਾਡੇ ਪਿਉ ਦਾਦਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ ਜਿਨ੍ਹਾਂ ਤੋਂ ਕੁਝ ਲਾਭ ਨਹੀਂ।
IRVPA   {ਯਿਰਮਿਯਾਹ ਦੀ ਪ੍ਰਾਰਥਨਾ} PS ਹੇ ਯਹੋਵਾਹ, ਮੇਰੇ ਬਲ ਅਤੇ ਮੇਰੇ ਗੜ੍ਹ, ਦੁੱਖ ਦੇ ਵੇਲੇ ਮੇਰੀ ਪਨਾਹ, ਤੇਰੇ ਕੋਲ ਕੌਮਾਂ ਆਉਣਗੀਆਂ, ਧਰਤੀ ਦੀਆਂ ਹੱਦਾਂ ਤੋਂ, ਅਤੇ ਆਖਣਗੀਆਂ, ਸਾਡੇ ਪੁਰਖਿਆਂ ਨੇ ਨਿਰਾ ਝੂਠ ਮਿਰਾਸ ਵਿੱਚ ਲਿਆ, ਅਤੇ ਫੋਕੀਆਂ ਗੱਲਾਂ * ਮੂਰਤੀਆਂ ਜਿਹਨਾਂ ਤੋਂ ਕੁਝ ਲਾਭ ਨਹੀਂ।