Bible Language

Jeremiah 43:10 (KJVP) King James Version with Strong Number

Versions

PAV   ਤੂੰ ਓਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਬਾਬਲ ਦੇ ਪਾਤਸ਼ਾਹ ਆਪਣੇ ਟਹਿਲੂਏ ਨਬੂਕਦਰੱਸਰ ਨੂੰ ਬੁਲਾ ਲਵਾਂਗਾ। ਮੈਂ ਏਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਨ੍ਹਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਨ੍ਹਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ
IRVPA   ਤੂੰ ਉਹਨਾਂ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਵੇਖੋ, ਮੈਂ ਬਾਬਲ ਦੇ ਰਾਜਾ ਆਪਣੇ ਟਹਿਲੂਏ ਨਬੂਕਦਨੱਸਰ ਨੂੰ ਬੁਲਾ ਲਵਾਂਗਾ। ਮੈਂ ਇਹਨਾਂ ਪੱਥਰਾਂ ਉੱਤੇ ਉਹ ਦਾ ਸਿੰਘਾਸਣ ਰੱਖਾਂਗਾ ਜਿਹਨਾਂ ਨੂੰ ਮੈਂ ਲੁਕਾਇਆ ਹੈ ਅਤੇ ਉਹ ਉਹਨਾਂ ਉੱਤੇ ਆਪਣੀ ਸ਼ਾਹੀ ਚਾਨਣੀ ਤਾਣੇਗਾ