Bible Language

Jeremiah 49:3 (KJVP) King James Version with Strong Number

Versions

PAV   ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀਓ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਏੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਅਸੀਰੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।
IRVPA   ਹੇ ਹਸ਼ਬੋਨ, ਰੋ! ਕਿਉਂ ਜੋ ਅਈ ਲੁੱਟਿਆ ਗਿਆ। ਹੇ ਰੱਬਾਹ ਦੀ ਧੀਓ, ਦੁਹਾਈ ਦਿਓ! ਆਪਣੇ ਤੇੜ ਤੱਪੜ ਪਾਓ, ਸੋਗ ਕਰੋ, ਵਾੜਿਆਂ ਵਿੱਚ ਇੱਧਰ ਉੱਧਰ ਦੌੜੋ! ਕਿਉਂ ਜੋ ਮਲਕਾਮ ਗ਼ੁਲਾਮੀ ਵਿੱਚ ਜਾਵੇਗਾ, ਆਪਣਿਆਂ ਜਾਜਕਾਂ ਅਤੇ ਆਪਣਿਆਂ ਸਰਦਾਰਾਂ ਨਾਲ।