Bible Language

Job 12:4 (KJVP) King James Version with Strong Number

Versions

PAV   ਮੈਂ ਆਪਣੇ ਗੁਆਂਢੀ ਲਈ ਹਾਸੀ ਹਾਂ, ਮੈਂ ਜਿਹਨੇ ਪਰਮੇਸ਼ੁਰ ਨੂੰ ਪੁਕਾਰਿਆ ਤੇ ਉਸ ਉੱਤਰ ਦਿੱਤਾ, ਮੈਂ ਧਰਮੀ ਅਤੇ ਖਰਾ ਜਨ ਹਾਸੀ ਹੀ ਹਾਂ।
IRVPA   “ਮੈਂ ਆਪਣੇ ਮਿੱਤਰਾਂ ਲਈ ਹਾਸੇ ਦਾ ਕਾਰਨ ਹਾਂ, ਮੈਂ ਜਿਹੜਾ ਪਰਮੇਸ਼ੁਰ ਨੂੰ ਪੁਕਾਰਦਾ ਸੀ ਅਤੇ ਉਹ ਉੱਤਰ ਦਿੰਦਾ ਸੀ, ਮੈਂ ਜੋ ਧਰਮੀ ਅਤੇ ਖਰਾ ਮਨੁੱਖ ਸੀ, ਹੁਣ ਹਾਸੇ ਦਾ ਕਾਰਨ ਬਣ ਗਿਆ ਹਾਂ।