Bible Language

Job 22:29 (KJVP) King James Version with Strong Number

Versions

PAV   ਜਦ ਓਹ ਤੈਨੂੰ ਨੀਚਾ ਕਰਨ ਤਾਂ ਤੂੰ ਆਖੇਂਗਾ ਭਈ ਏਹ ਤਾਂ ਉੱਚਾ ਹੋਣਾ ਹੈ! ਅਤੇ ਉਹ ਨੀਵੀਆਂ ਅੱਖਾਂ ਵਾਲੇ ਨੂੰ ਬਚਾਵੇਗਾ।
IRVPA   ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।