Bible Language

Job 32 (KJVP) King James Version with Strong Number

Versions

PAV   ਇਨ੍ਹਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ
IRVPA   ਤਦ ਇਹਨਾਂ ਤਿੰਨਾਂ ਮਨੁੱਖਾਂ ਨੇ ਅੱਯੂਬ ਨੂੰ ਉੱਤਰ ਦੇਣਾ ਛੱਡ ਦਿੱਤਾ, ਕਿਉਂ ਜੋ ਉਹ ਆਪਣੀ ਨਿਗਾਹ ਵਿੱਚ ਧਰਮੀ ਸੀ