Bible Language

John 17:26 (KJVP) King James Version with Strong Number

Versions

PAV   ਅਰ ਮੈਂ ਤੇਰਾ ਨਾਮ ਏਹਨਾਂ ਉੱਤੇ ਪਰਗਟ ਕੀਤਾ ਅਤੇ ਪਰਗਟ ਕਰਾਂਗਾ ਤਾਂ ਜਿਸ ਪ੍ਰੇਮ ਨਾਲ ਤੈਂ ਮੈਨੂੰ ਪਿਆਰ ਕੀਤਾ ਸੋਈ ਓਹਨਾਂ ਵਿੱਚ ਹੋਵੇ ਅਤੇ ਮੈਂ ਓਹਨਾਂ ਵਿੱਚ ਹੋਵਾਂ।।
ERVPA   ਮੈਂ ਉਨ੍ਹਾਂ ਨੂੰ ਵਿਖਾਇਆ ਕਿ ਤੂੰ ਕਿਸ ਤਰ੍ਹਾਂ ਦਾ ਹੈਂ ਅਤੇ ਮੈਂ ਅਜੇ ਫੇਰ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹਡ਼ਾ ਪਿਆਰ ਤੈਨੂੰ ਮੇਰੇ ਵਿੱਚ ਹੈ, ਉਹੀ ਪਿਆਰ ਉਨ੍ਹਾਂ ਨੂੰ ਆਪਣੇ ਵਿੱਚ ਹੋਵੇਗਾ ਅਤੇ ਮੈਂ ਉਨ੍ਹਾਂ ਵਿੱਚ ਹੋਵਾਂਗਾ।”
IRVPA   ਮੈਂ ਉਨ੍ਹਾਂ ਨੂੰ ਤੇਰੇ ਬਾਰੇ ਦੱਸਿਆ ਹੈਂ ਅਤੇ ਦੱਸਦਾ ਰਹਾਂਗਾ ਉਨ੍ਹਾਂ ਨੂੰ ਵਿਖਾਵਾਂਗਾ ਕਿ ਜਿਹੜਾ ਪਿਆਰ ਤੈਨੂੰ ਮੇਰੇ ਨਾਲ ਹੈ, ਉਹੀ ਪਿਆਰ ਉਨ੍ਹਾਂ ਵਿੱਚ ਹੋਵਾਂਗਾ।” PE