Bible Language

John 18:40 (KJVP) King James Version with Strong Number

Versions

PAV   ਤਾਂ ਉਨ੍ਹਾਂ ਫੇਰ ਡੰਡ ਪਾ ਕੇ ਆਖਿਆ, ਇਸ ਨੂੰ ਨਹੀਂ ਪਰ ਬਰੱਬਾਸ ਨੂੰ! ਅਤੇ ਬਰੱਬਾਸ ਇੱਕ ਡਾਕੂ ਸੀ।।
ERVPA   ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਚੀਕੇ, “ਨਹੀਂ, ਉਸਨੂੰ ਨਹੀਂ, ਪਰ ਤੂੰ ਬਰੱਬਾਸ ਨੂੰ ਮੁਕਤ ਕਰਦੇ।” ਬਰੱਬਾਸ ਇੱਕ ਡਾਕੂ ਸੀ।
IRVPA   ਤਾਂ ਯਹੂਦੀ ਉੱਚੀ ਅਵਾਜ਼ ਵਿੱਚ ਬੋਲੇ, “ਨਹੀਂ, ਉਸ ਨੂੰ ਨਹੀਂ, ਪਰ ਤੂੰ ਬਰੱਬਾ ਨੂੰ ਛੱਡ ਦੇ।” ਬਰੱਬਾ ਇੱਕ ਡਾਕੂ ਸੀ। PE