Bible Language

John 20:27 (KJVP) King James Version with Strong Number

Versions

PAV   ਫੇਰ ਉਹ ਨੇ ਥੋਮਾ ਨੂੰ ਆਖਿਆ, ਆਪਣੀ ਉਂਗਲ ਉਰੇ ਕਰ ਅਤੇ ਮੇਰੇ ਹੱਥਾਂ ਨੂੰ ਵੇਖ ਅਰ ਆਪਣਾ ਹੱਥ ਉਰੇ ਕਰ ਕੇ ਮੇਰੀ ਵੱਖੀ ਵਿੱਚ ਵਾੜ ਅਤੇ ਬੇਪਰਤੀਤਾ ਨਾ ਹੋ ਸਗੋਂ ਪਰਤੀਤਮਾਨ ਹੋ
ERVPA   ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇਥੇ ਰਖ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵਖੀ ਤੇ ਰਖ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”
IRVPA   ਤਦ ਯਿਸੂ ਨੇ ਥੋਮਾ ਨੂੰ ਕਿਹਾ, “ਆਪਣੀ ਉਂਗਲ ਇੱਧਰ ਕਰ, ਅਤੇ ਮੇਰੇ ਹੱਥਾਂ ਵੱਲ ਵੇਖ। ਆਪਣਾ ਹੱਥ ਮੇਰੀ ਵੱਖੀ ਵਿੱਚ ਵਾੜ। ਸ਼ੱਕ ਨਾ ਕਰ ਸਗੋਂ ਵਿਸ਼ਵਾਸ ਕਰ।”