Bible Language

John 21:2 (KJVP) King James Version with Strong Number

Versions

PAV   ਸ਼ਮਊਨ ਪਤਰਸ ਅਰ ਥੋਮਾ ਜਿਹੜਾ ਦੀਦੁਮੁਸ ਕਹਾਉਂਦਾ ਹੈ ਅਰ ਨਥਾਨਿਏਲ ਜੋ ਗਲੀਲ ਦੇ ਕਾਨਾ ਦਾ ਸੀ ਅਰ ਜ਼ਬਦੀ ਦੇ ਪੁੱਤ੍ਰ ਅਤੇ ਉਹ ਦੇ ਚੇਲਿਆਂ ਵਿੱਚੋਂ ਹੋਰ ਦੋ ਇਕੱਠੇ ਸਨ
ERVPA   ਕੁਝ ਚੇਲੇ ਉਥੇ ਇਕੱਤਰ ਹੋਏ ਸਨ। ਉਹ ਸ਼ਮਊਨ ਪਤਰਸ, ਥੋਮਾ, ਜਿਹਡ਼ਾ ਕਿ ਦਦਿਮੁਸ ਕਹਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸਦੇ ਚੇਲਿਆਂ ਵਿੱਚੋਂ ਦੋ ਹੋਰ ਸਨ।
IRVPA   ਕੁਝ ਚੇਲੇ ਉੱਥੇ ਇਕੱਠੇ ਹੋਏ ਸਨ, ਉਹ ਸ਼ਮਊਨ ਪਤਰਸ, ਥੋਮਾ, ਜਿਹੜਾ ਕਿ ਦੀਦੁਮੁਸ ਅਖਵਾਉਂਦਾ ਹੈ, ਨਥਾਨਿਏਲ ਜੋ ਗਲੀਲ ਦੇ ਕਾਨਾ ਤੋਂ ਸੀ, ਜ਼ਬਦੀ ਦੇ ਪੁੱਤਰ ਅਤੇ ਉਸ ਦੇ ਚੇਲਿਆਂ ਵਿੱਚੋਂ ਦੋ ਹੋਰ ਸਨ।