Bible Language

John 21:3 (KJVP) King James Version with Strong Number

Versions

PAV   ਸ਼ਮਊਨ ਪਤਰਸ ਨੇ ਉਨ੍ਹਾਂ ਨੂੰ ਆਖਿਆ, ਮੈਂ ਮੱਛੀਆਂ ਫੜਨ ਨੂੰ ਜਾਂਦਾ ਹਾਂ। ਉਨ੍ਹਾਂ ਉਸ ਨੂੰ ਕਿਹਾ, ਅਸੀਂ ਭੀ ਤੇਰੇ ਨਾਲ ਚੱਲਦੇ ਹਾਂ। ਓਹ ਨਿੱਕਲ ਕੇ ਬੇੜੀ ਉੱਤੇ ਚੜ੍ਹੇ ਅਤੇ ਉਸ ਰਾਤ ਕੁਝ ਨਾ ਫੜਿਆ
ERVPA   ਸ਼ਮਊਨ ਪਤਰਸ ਨੇ ਕਿਹਾ, “ਮੈਂ ਮਛੀਆਂ ਫ਼ਡ਼ਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਾਂ ਸਾਰੇ ਚੇਲੇ ਗਏ ਅਤੇ ਬੇਡ਼ੀ ਵਿੱਚ ਚਢ਼ ਗਏ। ਉਨ੍ਹਾਂ ਉਸ ਰਾਤ ਮਛੀਆਂ ਫ਼ਡ਼ਨ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਹ ਕੋਈ ਮਛੀ ਨਾ ਫ਼ਡ਼ ਸਕੇ।
IRVPA   ਸ਼ਮਊਨ ਪਤਰਸ ਨੇ ਕਿਹਾ, “ਮੈਂ ਮੱਛੀਆਂ ਫ਼ੜਨ ਜਾਂਦਾ ਹਾਂ।” ਦੂਜੇ ਬਾਕੀ ਚੇਲਿਆਂ ਨੇ ਕਿਹਾ, “ਅਸੀਂ ਵੀ ਤੇਰੇ ਨਾਲ ਚੱਲਦੇ ਹਾਂ।” ਤਦ ਸਾਰੇ ਚੇਲੇ ਗਏ ਅਤੇ ਬੇੜੀ ਉੱਤੇ ਚੜ ਗਏ। ਉਨ੍ਹਾਂ ਉਸ ਰਾਤ ਮੱਛੀਆਂ ਫ਼ੜਨ ਦੀ ਬਹੁਤ ਕੋਸ਼ਿਸ਼ ਕੀਤੀ, ਪਰ ਉਹ ਕੋਈ ਮੱਛੀ ਨਾ ਫ਼ੜ ਸਕੇ।