Bible Language

John 21:4 (KJVP) King James Version with Strong Number

Versions

PAV   ਜਾਂ ਦਿਨ ਚੜ੍ਹਨ ਲੱਗਾ ਤਾਂ ਯਿਸੂ ਕੰਢੇ ਉੱਤੇ ਖਲੋਤਾ ਪਰ ਚੇਲਿਆਂ ਨੇ ਨਾ ਸਿਆਤਾ ਜੋ ਉਹ ਯਿਸੂ ਹੈ
ERVPA   ਅਗਲੀ ਸਵੇਰ ਯਿਸੂ ਕਿਨਾਰੇ ਤੇ ਖਲੋਤਾ ਸੀ ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।
IRVPA   ਸਵੇਰ ਵੇਲੇ ਯਿਸੂ ਕਿਨਾਰੇ ਕੋਲ ਖੜ੍ਹਾ ਸੀ, ਪਰ ਚੇਲਿਆਂ ਨੂੰ ਨਹੀਂ ਪਤਾ ਸੀ ਕਿ ਉਹ ਯਿਸੂ ਸੀ।