Bible Language

Joshua 13:1 (KJVP) King James Version with Strong Number

Versions

PAV   ਯਹੋਸ਼ੁਆ ਬੁੱਢਾ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬੁੱਢਾ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਅਜੇ ਬਾਕੀ ਹੈ
IRVPA   {ਬਾਅਦ ਵਿੱਚ ਜਿੱਤੇ ਗਏ ਰਾਜ} PS ਯਹੋਸ਼ੁਆ ਬਜ਼ੁਰਗ ਅਤੇ ਵੱਡੀ ਉਮਰ ਦਾ ਸੀ ਤਾਂ ਯਹੋਵਾਹ ਨੇ ਉਹ ਨੂੰ ਆਖਿਆ, ਤੂੰ ਬਜ਼ੁਰਗ ਅਤੇ ਵੱਡੀ ਉਮਰ ਦਾ ਹੋ ਗਿਆ ਹੈਂ ਅਤੇ ਬਹੁਤ ਸਾਰੀ ਧਰਤੀ ਕਬਜ਼ਾ ਕਰਨ ਲਈ ਬਾਕੀ ਹੈ।