Bible Language

Joshua 18 (KJVP) King James Version with Strong Number

Versions

PAV   ਤਾਂ ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ ਅਤੇ ਉੱਥੇ ਮੰਡਲੀ ਦੇ ਤੰਬੂ ਨੂੰ ਖੜਾ ਕੀਤਾ ਅਤੇ ਉਹ ਦੇਸ਼ ਉਨ੍ਹਾਂ ਦੇ ਅੱਗੇ ਅਧੀਨ ਹੋ ਗਿਆ
IRVPA   {ਬਾਕੀ ਬਚੇ ਦੇਸ ਦਾ ਬਟਵਾਰਾ} PS ਇਸਰਾਏਲੀਆਂ ਦੀ ਸਾਰੀ ਮੰਡਲੀ ਸ਼ੀਲੋਹ ਵਿੱਚ ਇਕੱਠੀ ਹੋਈ, ਉੱਥੇ ਮੰਡਲੀ ਦੇ ਤੰਬੂ ਨੂੰ ਖੜ੍ਹਾ ਕੀਤਾ ਅਤੇ ਉਹ ਦੇਸ ਉਹਨਾਂ ਦੇ ਅੱਗੇ ਅਧੀਨ ਹੋ ਗਿਆ।