Bible Language

Joshua 22:33 (KJVP) King James Version with Strong Number

Versions

PAV   ਤਾਂ ਏਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫੇਰ ਉਨ੍ਹਾਂ ਉੱਤੇ ਜੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ
IRVPA   ਤਦ ਇਹ ਗੱਲ ਇਸਰਾਏਲੀਆਂ ਨੂੰ ਚੰਗੀ ਲੱਗੀ ਅਤੇ ਇਸਰਾਏਲੀਆਂ ਨੇ ਪਰਮੇਸ਼ੁਰ ਨੂੰ ਮੁਬਾਰਕ ਆਖਿਆ ਅਤੇ ਫਿਰ ਉਹਨਾਂ ਉੱਤੇ ਯੁੱਧ ਲਈ ਚੜ੍ਹਾਈ ਕਰਨ ਦੀਆਂ ਅਤੇ ਉਸ ਦੇਸ ਨੂੰ ਜਿੱਥੇ ਰਊਬੇਨੀ ਅਤੇ ਗਾਦੀ ਵੱਸਦੇ ਸਨ ਨਾਸ ਕਰਨ ਦੀਆਂ ਗੱਲਾਂ ਛੱਡ ਦਿੱਤੀਆਂ