Bible Language

Joshua 5:13 (KJVP) King James Version with Strong Number

Versions

PAV   ਅਤੇ ਐਉਂ ਹੋਇਆ ਕਿ ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਡਿੱਠਾ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਖੰਡਾ ਸੂਤੀ ਉਹ ਦੇ ਸਾਹਮਣੇ ਖੜਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ ਕਿ ਤੂੰ ਸਾਡੀ ਵੱਲ ਹੈਂ ਯਾ ਸਾਡੇ ਵੈਰੀਆਂ ਵੱਲ?
IRVPA   {ਯਹੋਸ਼ੁਆ ਅਤੇ ਤਲਵਾਰ ਵਾਲਾ ਇੱਕ ਮਨੁੱਖ} PS ਜਦ ਯਹੋਸ਼ੁਆ ਯਰੀਹੋ ਦੇ ਕੋਲ ਸੀ ਅਤੇ ਉਸ ਆਪਣੀਆਂ ਅੱਖੀਆਂ ਉਤਾਹਾਂ ਚੁੱਕ ਕੇ ਵੇਖਿਆ ਤਾਂ ਵੇਖੋ, ਇੱਕ ਮਨੁੱਖ ਹੱਥ ਵਿੱਚ ਨੰਗੀ ਤਲਵਾਰ ਲਈ ਉਹ ਦੇ ਸਾਹਮਣੇ ਖੜ੍ਹਾ ਸੀ ਤਾਂ ਯਹੋਸ਼ੁਆ ਉਸ ਦੇ ਕੋਲ ਗਿਆ ਅਤੇ ਉਸ ਨੂੰ ਆਖਿਆ, “ਕੀ ਤੂੰ ਸਾਡੀ ਵੱਲ ਹੈਂ ਜਾਂ ਸਾਡੇ ਵੈਰੀਆਂ ਵੱਲ?”