Bible Language

Lamentations 4:21 (KJVP) King James Version with Strong Number

Versions

PAV   ਹੇ ਅਦੋਮ ਦੀਏ ਧੀਏ, ਜਿਹੜੀ ਉਸ ਦੇ ਦੇਸ ਵਿੱਚ ਵੱਸਦੀ ਹੈ, ਅਨੰਦ ਹੋ ਤੇ ਖੁਸ਼ੀ ਮਨਾ! ਏਹ ਪਿਆਲਾ ਤੇਰੇ ਤੀਕ ਵੀ ਅੱਪੜੇਗਾ, ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!
IRVPA   ਹੇ ਅਦੋਮ ਦੀਏ ਧੀਏ, ਜਿਹੜੀ ਊਜ਼ ਦੇ ਦੇਸ਼ ਵਿੱਚ ਵੱਸਦੀ ਹੈਂ,
ਅਨੰਦ ਹੋ ਅਤੇ ਖੁਸ਼ੀ ਮਨਾ!
ਇਹ ਪਿਆਲਾ ਤੇਰੇ ਤੱਕ ਵੀ ਪਹੁੰਚੇਗਾ,
ਤੂੰ ਮਸਤ ਹੋ ਕੇ ਆਪਣੇ ਆਪ ਨੂੰ ਨੰਗੀ ਕਰੇਂਗੀ!