Bible Language

Leviticus 19:36 (KJVP) King James Version with Strong Number

Versions

PAV   ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ ਜੋ ਤੁਹਾਨੂੰ ਮਿਸਰ ਦੇਸੋਂ ਲਿਆਇਆ
IRVPA   ਸੱਚੀ ਤੱਕੜੀ, ਸੱਚੇ ਵੱਟੇ, ਸੱਚਾ ਟੋਪਾ ਅਤੇ ਸੱਚਾ ਕੁੱਪਾ ਤੁਹਾਡੇ ਕੋਲ ਹੋਵੇ। ਮੈਂ ਉਹ ਯਹੋਵਾਹ ਤੁਹਾਡਾ ਪਰਮੇਸ਼ੁਰ ਹਾਂ, ਜੋ ਤੁਹਾਨੂੰ ਮਿਸਰ ਦੇਸ ਵਿੱਚੋਂ ਕੱਢ ਲਿਆਇਆ ਹਾਂ।