Bible Language

Luke 10:41 (KJVP) King James Version with Strong Number

Versions

PAV   ਪਰ ਪ੍ਰਭੁ ਨੇ ਉਹ ਨੂੰ ਉੱਤਰ ਦਿੱਤਾ, ਮਾਰਥਾ ਮਾਰਥਾ, ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ
ERVPA   ਪਰ ਪ੍ਰਭੂ ਨੇ ਆਖਿਆ, “ਮਾਰਥਾ! ਮਾਰਥਾ! ਤੂੰ ਬਹੁਤ ਸਾਰੀਆਂ ਗੱਲਾਂ ਬਾਰੇ ਚਿੰਤਿਤ ਅਤੇ ਘਬਰਾਈ ਹੋਈ ਹੈਂ।
IRVPA   ਪਰ ਪ੍ਰਭੂ ਨੇ ਉਸ ਨੂੰ ਉੱਤਰ ਦਿੱਤਾ, ਮਾਰਥਾ! ਮਾਰਥਾ! ਤੂੰ ਬਹੁਤੀਆਂ ਵਸਤਾਂ ਦੀ ਚਿੰਤਾ ਕਰਦੀ ਅਤੇ ਘਬਰਾਉਂਦੀ ਹੈਂ।