Versions
PAV ਇਉਂ ਹੋਇਆ ਕਿ ਜਦ ਉਹ ਸਬਤ ਦੇ ਦਿਨ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਰੋਟੀ ਖਾਣ ਗਿਆ ਤਦ ਓਹ ਉਸ ਦੀ ਤਾੜ ਵਿੱਚ ਲੱਗੇ ਹੋਏ ਸਨ
ERVPA ਇੱਕ ਸਬਤ ਦੇ ਦਿਨ ਯਿਸੂ ਇੱਕ ਪ੍ਰਧਾਨ ਫ਼ਰੀਸੀ ਦੇ ਘਰ ਉਸ ਨਾਲ ਭੋਜਨ ਕਰਨ ਲਈ ਗਿਆ। ਉਥੇ ਸਭ ਲੋਕ ਬਡ਼ੇ ਧਿਆਨ ਨਾਲ ਯਿਸੂ ਨੂੰ ਵੇਖ ਰਹੇ ਸਨ।
IRVPA {ਫ਼ਰੀਸੀ ਦੇ ਘਰ ਯਿਸੂ} PS ਸਬਤ ਦੇ ਦਿਨ ਉਹ ਫ਼ਰੀਸੀ ਸਰਦਾਰਾਂ ਵਿੱਚੋਂ ਕਿਸੇ ਦੇ ਘਰ ਭੋਜਨ ਕਰਨ ਲਈ ਗਿਆ ਤਦ ਉਹ ਉਸ ਤੇ ਨਜ਼ਰ ਰੱਖੇ ਹੋਏ ਸਨ।