Bible Language

Luke 14:31 (KJVP) King James Version with Strong Number

Versions

PAV   ਯਾ ਕਿਹੜਾ ਰਾਜਾ ਹੈ ਕਿ ਜਾਂ ਦੂਏ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ ਭਈ ਕੀ ਮੈ ਦਸ ਹਜ਼ਾਰ ਨਾਲ ਉਹ ਦਾ ਸਾਹਮਣਾ ਕਰ ਸੱਕਦਾ ਹਾਂ ਜਿਹ ਨੇ ਵੀਹ ਹਜ਼ਾਰ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?
ERVPA   “ਜੇਕਰ ਕੋਈ ਬਾਦਸ਼ਾਹ ਕਿਸੇ ਦੂਸਰੇ ਬਾਦਸ਼ਾਹ ਦੇ ਵਿਰੁੱਧ ਜੰਗ ਕਰਨਾ ਚਾਹੁੰਦਾ ਹੈ ਤਾਂ ਉਸਨੂੰ ਬੈਠਕੇ ਸੋਚਣਾ ਚਾਹੀਦਾ ਹੈ ਕਿ ਕੀ ਉਹ ਆਪਣੀ ਦਸ ਹਜ਼ਾਰ ਸੈਨਕਾਂ ਦੀ ਸੈਨਾ ਨਾਲ ਉਸ ਰਾਜੇ ਨੂੰ ਹਰਾ ਸਕਦਾ ਹੈ ਜੋ ਉਸਦੇ ਵਿਰੁੱਧ ਵੀਹ ਹਜ਼ਾਰ ਸੈਨਕਾਂ ਦੀ ਸੈਨਾ ਲੈਕੇ ਆਉਂਦਾ ਹੈ?
IRVPA   ਜਾਂ ਕਿਹੜਾ ਰਾਜਾ ਹੈ ਕਿ ਜਦ ਦੂਜੇ ਰਾਜੇ ਨਾਲ ਲੜਨ ਲਈ ਨਿੱਕਲੇ ਤਾਂ ਪਹਿਲਾਂ ਬੈਠ ਕੇ ਸਲਾਹ ਨਾ ਕਰੇ, ਕੀ ਮੈਂ ਦਸ ਹਜ਼ਾਰ ਸੈਨਿਕਾਂ ਨਾਲ ਉਹ ਦਾ ਸਾਹਮਣਾ ਕਰ ਸਕਦਾ ਹਾਂ, ਜਿਸ ਨੇ ਵੀਹ ਹਜ਼ਾਰ ਸੈਨਿਕ ਨਾਲ ਮੇਰੇ ਉੱਤੇ ਚੜ੍ਹਾਈ ਕੀਤੀ ਹੈ?